Charanjit Singh Channi

Member of Parliament, Jalandhar || CWC Member || Former Chief Minister of Punjab



Charanjit Singh Channi

ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ॥

ਮਾਨਵਤਾ, ਭਾਈਚਾਰੇ ਅਤੇ ਰੂਹਾਨੀਅਤ ਦੇ ਪੁੰਜ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ-ਲੱਖ ਵਧਾਈਆਂ।

3 days ago | [YT] | 456

Charanjit Singh Channi

ਮਹਾਨ ਤਪੱਸਵੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

3 days ago | [YT] | 407

Charanjit Singh Channi

ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੀਆਂ ਲੱਖ-ਲੱਖ ਵਧਾਈਆਂ।

6 days ago | [YT] | 293

Charanjit Singh Channi

ਸ਼੍ਰੀ ਗਣੇਸ਼ ਚਤੁਰਥੀ ਦੇ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ।

1 week ago | [YT] | 314

Charanjit Singh Channi

ਸੋਢੀ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕੋਟਿ-ਕੋਟਿ ਪ੍ਰਣਾਮ।

1 week ago | [YT] | 362

Charanjit Singh Channi

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ।

1 week ago | [YT] | 519

Charanjit Singh Channi

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਆਪ ਜੀ ਨੂੰ ਅਤੇ ਸਮੁੱਚੀ ਸਾਧ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ ਜੀ।

1 week ago | [YT] | 473

Charanjit Singh Channi

ਸਾਬਕਾ ਰਾਸ਼ਟਰਪਤੀ ਡਾ. ਐੱਸ ਰਾਧਾਕ੍ਰਿਸ਼ਨਨ ਜੀ ਦੀ ਯਾਦ ਨੂੰ ਸਮਰਪਿਤ ਅਧਿਆਪਕ ਦਿਵਸ ਦੀਆਂ ਵਿਸ਼ਵ ਦੇ ਸਮੁੱਚੇ ਅਧਿਆਪਕਾਂ ਨੂੰ ਬਹੁਤ-ਬਹੁਤ ਵਧਾਈਆਂ।

2 weeks ago | [YT] | 235

Charanjit Singh Channi

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ

2 weeks ago | [YT] | 244

Charanjit Singh Channi

ਭੈਣ-ਭਰਾ ਦੇ ਪਵਿਤਰ ਰਿਸ਼ਤੇ ਦੇ ਪਿਆਰ ਨੂੰ ਦਰਸਾਉਣ ਵਾਲੇ ਤਿਉਹਾਰ ਰੱਖੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

3 weeks ago | [YT] | 240